ਯੂਨਾਹ 1:6 - ਪਵਿੱਤਰ ਬਾਈਬਲ6 ਬੇੜੇ ਦੇ ਕਪਤਾਨ ਨੇ ਯੂਨਾਹ ਨੂੰ ਸੁੱਤਾ ਵੇਖਕੇ ਕਿਹਾ, “ਉੱਠ, ਜਾਗ! ਤੂੰ ਕਿਉਂ ਸੁੱਤਾ ਪਿਆ ਹੈਂ? ਆਪਣੇ ਦੇਵ ਦੀ ਅਰਾਧਨਾ ਕਰ। ਹੋ ਸੱਕਦਾ ਹੈ ਤੇਰਾ ਪਰਮੇਸ਼ੁਰ ਤੇਰੀ ਪ੍ਰਾਰਥਨਾ ਸੁਣ ਲਵੇ ਤੇ ਸਾਨੂੰ ਬਚਾਅ ਲਵੇ।” Viz kapitolaਪਵਿੱਤਰ ਬਾਈਬਲ O.V. Bible (BSI)6 ਤਾਂ ਕਪਤਾਨ ਉਹ ਦੇ ਕੋਲ ਗਿਆ ਅਤੇ ਉਹ ਨੂੰ ਆਖਿਆ, ਹੇ ਸੌਣ ਵਾਲੇ, ਤੈਨੂੰ ਕੀ ਹੋਇਆ? ਉੱਠ! ਆਪਣੇ ਦੇਵ ਨੂੰ ਪੁਕਾਰ! ਸ਼ਾਇਦ ਉਹ ਦੇਵ ਸਾਨੂੰ ਚੇਤੇ ਕਰੇ ਤਾਂ ਅਸੀਂ ਨਾਸ ਨਾ ਹੋਈਏ!।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਦ ਕਪਤਾਨ ਯੂਨਾਹ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ, “ਤੂੰ ਕਿਸ ਤਰ੍ਹਾਂ ਗੂੜ੍ਹੀ ਨੀਂਦ ਵਿੱਚ ਸੌਂ ਸਕਦਾ ਹੈਂ? ਉੱਠ! ਆਪਣੇ ਦੇਵਤੇ ਨੂੰ ਪੁਕਾਰ! ਸ਼ਾਇਦ ਤੇਰਾ ਦੇਵਤਾ ਸਾਨੂੰ ਯਾਦ ਕਰੇ ਅਤੇ ਅਸੀਂ ਨਾਸ ਨਾ ਹੋਈਏ!” Viz kapitola |