ਯੂਨਾਹ 1:7 - ਪਵਿੱਤਰ ਬਾਈਬਲ7 ਤਦ ਆਦਮੀ ਇੱਕ-ਦੂਸਰੇ ਨੂੰ ਆਖਣ ਲੱਗੇ, “ਸਾਨੂੰ ਇਸ ਮੁਸੀਬਤ ਦੇ ਕਾਰਣ ਨੂੰ ਜਾਨਣ ਵਾਸਤੇ ਗੁਣੇ ਸੁੱਟਣੇ ਚਾਹੀਦੇ ਹਨ।” ਤਾਂ ਉਨ੍ਹਾਂ ਨੇ ਗੁਣੇ ਪਾਏ ਅਤੇ ਗੁਣਿਆਂ ਤੋਂ ਪਤਾ ਲੱਗਾ ਕਿ ਇਸ ਮੁਸੀਬਤ ਦਾ ਕਾਰਣ ਯੂਨਾਹ ਸੀ। Viz kapitolaਪਵਿੱਤਰ ਬਾਈਬਲ O.V. Bible (BSI)7 ਤਾਂ ਓਹ ਇੱਕ ਦੂਏ ਨੂੰ ਕਹਿਣ ਲੱਗੇ, ਆਓ, ਅਸੀਂ ਗੁਣਾ ਪਾ ਕੇ ਲੱਭੀਏ ਜੋ ਏਹ ਬਿਪਤਾ ਕਿਹ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ। ਉਪਰੰਤ ਉਨ੍ਹਾਂ ਨੇ ਗੁਣਾ ਪਾਇਆ ਅਤੇ ਗੁਣਾ ਯੂਨਾਹ ਉੱਤੇ ਪਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ। Viz kapitola |