ਯਹੋਸ਼ੁ 1:1 - ਪਵਿੱਤਰ ਬਾਈਬਲ1 ਮੂਸਾ ਯਹੋਵਾਹ ਦਾ ਸੇਵਕ ਸੀ। ਨੂਨ ਦਾ ਪੁੱਤਰ ਯਹੋਸ਼ੁਆ ਮੂਸਾ ਦਾ ਸਹਾਇਕ ਸੀ। ਮੂਸਾ ਦੀ ਮੌਤ ਤੋਂ ਬਾਦ ਯਹੋਵਾਹ ਨੇ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, Viz kapitolaਪਵਿੱਤਰ ਬਾਈਬਲ O.V. Bible (BSI)1 ਯਹੋਵਾਹ ਦੇ ਦਾਸ ਮੂਸਾ ਦੇ ਮਰਨ ਦੇ ਪਿੱਛੋਂ ਐਉਂ ਹੋਇਆ ਕਿ ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਖਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ, Viz kapitola |