ਯਹੋਸ਼ੁ 1:13 - ਪਵਿੱਤਰ ਬਾਈਬਲ13 “ਯਾਦ ਕਰੋ ਯਹੋਵਾਹ ਦੇ ਸੇਵਕ ਮੂਸਾ ਨੇ ਤੁਹਾਨੂੰ ਕੀ ਆਖਿਆ ਸੀ। ਉਸ ਨੇ ਆਖਿਆ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਕਰਨ ਲਈ ਇੱਕ ਥਾਂ ਦੇਵੇਗਾ। ਯਹੋਵਾਹ ਤੁਹਾਨੂੰ ਉਹ ਧਰਤੀ ਦੇਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)13 ਯਹੋਵਾਹ ਦੇ ਦਾਸ ਮੂਸਾ ਦੀ ਗੱਲ ਨੂੰ ਚੇਤੇ ਰੱਖੋ ਜਿਹ ਦਾ ਉਸ ਤੁਹਾਨੂੰ ਹੁਕਮ ਦਿੱਤਾ ਸੀ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸੁਖ ਵੀ ਅਤੇ ਏਹ ਦੇਸ ਵੀ ਦੇਵੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਯਹੋਵਾਹ ਦੇ ਦਾਸ ਮੂਸਾ ਦੀ ਗੱਲ ਯਾਦ ਰੱਖੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਵੀ ਅਤੇ ਇਹ ਦੇਸ ਵੀ ਦੇਵੇਗਾ। Viz kapitola |