ਯਹੋਸ਼ੁ 1:14 - ਪਵਿੱਤਰ ਬਾਈਬਲ14 ਅਸਲ ਵਿੱਚ, ਯਹੋਵਾਹ ਨੇ ਤੁਹਾਨੂੰ ਇਹ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੇ ਦਿੱਤੀ ਹੈ। ਤੁਹਾਡੀਆਂ ਪਤਨੀਆਂ ਅਤੇ ਬੱਚੇ ਇਸ ਧਰਤੀ ਉੱਤੇ ਤੁਹਾਡੇ ਪਸ਼ੂਆਂ ਸਮੇਤ ਰਹਿ ਸੱਕਦੇ ਹਨ। ਪਰ ਤੁਹਾਡੇ ਲੜਾਕੂ ਬੰਦੇ ਯਰਦਨ ਨਦੀ ਨੂੰ ਤੁਹਾਡੇ ਭਰਾਵਾਂ ਸਮੇਤ ਜ਼ਰੂਰ ਪਾਰ ਕਰਨ। ਤੁਹਾਨੂੰ ਜੰਗ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਧਰਤੀ ਲੈਣ ਵਿੱਚ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)14 ਤੁਹਾਡੀਆਂ ਤੀਵੀਆਂ, ਤੁਹਾਡੇ ਬਾਲ ਅਤੇ ਤੁਹਾਡੇ ਵੱਗ ਏਸ ਧਰਤੀ ਵਿੱਚ ਵੱਸਣਗੇ ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨੇ ਸੂਰ ਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਨ੍ਹਾਂ ਦੀ ਸਹਾਇਤਾ ਕਰੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੁਹਾਡੀਆਂ ਔਰਤਾਂ, ਤੁਹਾਡੇ ਬੱਚੇ ਅਤੇ ਤੁਹਾਡੇ ਡੰਗਰ ਇਸ ਧਰਤੀ ਵਿੱਚ ਵੱਸਣਗੇ, ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨ੍ਹੇ ਸੂਰਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਹਨਾਂ ਦੀ ਸਹਾਇਤਾ ਕਰੋ। Viz kapitola |