ਯਹੋਸ਼ੁ 1:16 - ਪਵਿੱਤਰ ਬਾਈਬਲ16 ਫ਼ੇਰ ਲੋਕਾਂ ਨੇ ਯਹੋਸ਼ੁਆ ਨੂੰ ਜਵਾਬ ਦਿੱਤਾ, “ਅਸੀਂ ਉਹੀ ਗੱਲ ਕਰਾਂਗੇ ਜਿਸ ਦਾ ਤੂੰ ਸਾਨੂੰ ਆਦੇਸ਼ ਦੇਵੇਂਗਾ! ਅਸੀਂ ਉੱਥੇ ਹੀ ਜਾਵਾਂਗੇ ਜਿੱਥੇ ਤੂੰ ਸਾਨੂੰ ਜਾਣ ਲਈ ਆਖੇਂਗਾ। Viz kapitolaਪਵਿੱਤਰ ਬਾਈਬਲ O.V. Bible (BSI)16 ਤਾਂ ਉਨ੍ਹਾਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਜਿਵੇਂ ਤੈਂ ਸਾਨੂੰ ਆਗਿਆ ਦਿੱਤੀ ਓਵੇਂ ਹੀ ਅਸੀਂ ਕਰਾਂਗੇ ਅਤੇ ਜਿੱਥੇ ਤੂੰ ਸਾਨੂੰ ਘੱਲੇਂਗਾ ਅਸੀਂ ਉੱਥੇ ਹੀ ਜਾਵਾਂਗੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਜਿਵੇਂ ਤੂੰ ਸਾਨੂੰ ਆਗਿਆ ਦਿੱਤੀ ਉਸੇ ਤਰ੍ਹਾਂ ਹੀ ਕਰਾਂਗੇ ਅਤੇ ਜਿੱਥੇ ਤੂੰ ਸਾਨੂੰ ਭੇਜੇਗਾ ਅਸੀਂ ਉੱਥੇ ਹੀ ਜਾਂਵਾਂਗੇ। Viz kapitola |