Online Bible

- Reklamy -




ਯਹੋਸ਼ੁ 1:17 - ਪਵਿੱਤਰ ਬਾਈਬਲ

17 ਤੂੰ ਜੋ ਵੀ ਆਖੇਂਗਾ ਅਸੀਂ ਮੰਨਾਗੇ, ਉਵੇਂ ਹੀ ਜਿਵੇਂ ਅਸੀਂ ਮੂਸਾ ਦੀ ਗੱਲ ਮੰਨੀ ਸੀ। ਅਸੀਂ ਯਹੋਵਾਹ ਪਾਸੋਂ ਸਿਰਫ਼ ਇੱਕ ਚੀਜ਼ ਮੰਗਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਤੇਰਾ ਪਰਮੇਸ਼ੁਰ ਉਸੇ ਤਰ੍ਹਾਂ ਤੇਰੇ ਨਾਲ ਹੋਵੇ ਜਿਵੇਂ ਉਹ ਮੂਸਾ ਦੇ ਨਾਲ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

17 ਜਿਵੇਂ ਅਸਾਂ ਮੂਸਾ ਦੀਆਂ ਸਾਰੀਆਂ ਗੱਲਾਂ ਸੁਣੀਆਂ ਓਵੇਂ ਹੀ ਅਸੀਂ ਤੇਰੀਆਂ ਗੱਲਾਂ ਨੂੰ ਵੀ ਸੁਣਾਂਗੇ। ਜਿਵੇਂ ਯਹੋਵਾਹ ਤੇਰਾ ਪਰਮੇਸ਼ੁਰ ਮੂਸਾ ਦੇ ਅੰਗ ਸੰਗ ਸੀ ਓਵੇਂ ਤੇਰੇ ਅੰਗ ਸੰਗ ਵੀ ਰਹੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਿਵੇਂ ਅਸੀਂ ਮੂਸਾ ਦੀਆਂ ਸਾਰੀਆਂ ਗੱਲਾਂ ਮੰਨੀਆਂ ਉਸੇ ਤਰ੍ਹਾਂ ਹੀ ਅਸੀਂ ਤੇਰੀਆਂ ਗੱਲਾਂ ਨੂੰ ਵੀ ਮੰਨਾਂਗੇ। ਜਿਵੇਂ ਯਹੋਵਾਹ ਤੇਰਾ ਪਰਮੇਸ਼ੁਰ ਮੂਸਾ ਦੇ ਅੰਗ-ਸੰਗ ਸੀ ਉਸੇ ਤਰ੍ਹਾਂ ਤੇਰੇ ਅੰਗ-ਸੰਗ ਵੀ ਰਹੇ,

Viz kapitola kopírovat




ਯਹੋਸ਼ੁ 1:17

Následuj nás:

Reklamy


Reklamy