ਯਹੋਸ਼ੁ 1:18 - ਪਵਿੱਤਰ ਬਾਈਬਲ18 ਫ਼ੇਰ, ਜੇ ਕੋਈ ਬੰਦਾ ਤੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰੇਗਾ ਜਾਂ ਜੋ ਕੋਈ ਬੰਦਾ ਤੇਰੇ ਖਿਲਾਫ਼ ਹੋਵੇਗਾ, ਤਾਂ ਉਹ ਬੰਦਾ ਮਾਰ ਦਿੱਤਾ ਜਾਵੇਗਾ। ਬਸ ਤਾਕਤਵਰ ਅਤੇ ਬਹਾਦਰ ਬਣ!” Viz kapitolaਪਵਿੱਤਰ ਬਾਈਬਲ O.V. Bible (BSI)18 ਅਤੇ ਜੇ ਕੋਈ ਮਨੁੱਖ ਤੇਰੇ ਆਖੇ ਤੋਂ ਆਕੀ ਹੋਵੇ ਅਤੇ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਹ ਦੀ ਤੂੰ ਉਸਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਸਲਾ ਰੱਖ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜੇ ਕੋਈ ਮਨੁੱਖ ਤੇਰੀ ਗੱਲ ਦਾ ਵਿਰੋਧ ਕਰੇ ਅਤੇ ਤੇਰੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਸ ਦੀ ਤੂੰ ਉਸ ਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਂਸਲਾ ਰੱਖ। Viz kapitola |