Online Bible

- Reklamy -




ਯਹੂਦਾਹ 1:1 - ਪਵਿੱਤਰ ਬਾਈਬਲ

1 ਯਹੂਦਾਹ ਵੱਲੋਂ, ਜੋ ਮਸੀਹ ਯਿਸੂ ਦਾ ਸੇਵਕ ਹੈ ਅਤੇ ਯਾਕੂਬ ਦਾ ਭਰਾ ਹੈ, ਉਨ੍ਹਾਂ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਜਿਨ੍ਹਾਂ ਨੂੰ ਪਰਮੇਸ਼ੁਰ ਦੁਆਰਾ ਸੱਦਿਆ ਗਿਆ ਹੈ। ਪਰਮੇਸ਼ੁਰ ਪਿਤਾ ਤੁਹਾਨੂੰ ਪਿਆਰ ਕਰਦਾ ਹੈ ਅਤੇ ਤੁਹਾਨੂੰ ਯਿਸੂ ਮਸੀਹ ਦੇ ਵਿੱਚ ਸੁੱਰੱਖਿਅਤ ਰੱਖਿਆ ਗਿਆ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਯਹੂਦਾਹ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸੱਦੇ ਹੋਏ ਅਤੇ ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਰੱਖੇ ਹੋਏ ਹਨ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

1 ਯਹੂਦਾਹ ਦੇ ਵੱਲੋਂ ਜਿਹੜਾ ਯਿਸੂ ਮਸੀਹ ਦਾ ਸੇਵਕ ਅਤੇ ਯਾਕੂਬ ਦਾ ਭਰਾ ਹੈ, ਉਹਨਾਂ ਨੂੰ ਜਿਹੜੇ ਪਰਮੇਸ਼ਰ ਦੇ ਦੁਆਰਾ ਸੱਦੇ ਗਏ ਹਨ ਅਤੇ ਜਿਹੜੇ ਪਰਮੇਸ਼ਰ ਪਿਤਾ ਦੇ ਪਿਆਰੇ ਅਤੇ ਯਿਸੂ ਮਸੀਹ ਦੇ ਵਿੱਚ ਸੁਰੱਖਿਅਤ ਹਨ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਯਹੂਦਾਹ, ਜਿਹੜਾ ਯਿਸ਼ੂ ਮਸੀਹ ਦਾ ਇੱਕ ਸੇਵਕ ਅਤੇ ਯਾਕੋਬ ਦਾ ਛੋਟਾ ਭਰਾ ਹਾਂ। ਉਨ੍ਹਾਂ ਲੋਕਾਂ ਲਈ ਇਹ ਪੱਤਰ ਜਿਹੜੇ ਬੁਲਾਏ ਗਏ ਅਤੇ ਜਿਹੜੇ ਸਾਡੇ ਪਰਮੇਸ਼ਵਰ ਪਿਤਾ ਵਿੱਚ ਪਿਆਰੇ ਹਨ ਅਤੇ ਯਿਸ਼ੂ ਮਸੀਹ ਵਿੱਚ ਬਚਾਏ ਗਏ ਹਨ:

Viz kapitola kopírovat

Punjabi Standard Bible

1 ਯਹੂਦਾਹ ਵੱਲੋਂ ਜੋ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਉਨ੍ਹਾਂ ਬੁਲਾਏ ਹੋਇਆਂ ਨੂੰ ਜੋ ਪਿਤਾ ਪਰਮੇਸ਼ਰ ਵਿੱਚ ਪਿਆਰੇ ਹਨ ਅਤੇ ਯਿਸੂ ਮਸੀਹ ਵਿੱਚ ਸੁਰੱਖਿਅਤ ਰੱਖੇ ਹੋਏ ਹਨ:

Viz kapitola kopírovat




ਯਹੂਦਾਹ 1:1

Následuj nás:

Reklamy


Reklamy