Online Bible

- Reklamy -




ਯਹੂਦਾਹ 1:10 - ਪਵਿੱਤਰ ਬਾਈਬਲ

10 ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚ ਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿੱਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸੱਕਦੇ। ਇਹੀ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਪਰ ਇਹ ਲੋਕ ਜੋ ਕੁਝ ਓਹ ਜਾਣਦੇ ਹੀ ਨਹੀਂ ਓਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇ ਅਕਲ ਪਸੂਆਂ ਵਰਗੇ ਸੁਭਾਉ ਨਾਲ ਹੀ ਜਾਣਦੇ ਹਨ ਉਸ ਵਿੱਚ ਨਾਸ ਹੋ ਜਾਂਦੇ ਹਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਇਹ ਮਨੁੱਖ ਉਹਨਾਂ ਸਾਰੀਆਂ ਗੱਲਾਂ ਦੀ ਨਿੰਦਾ ਕਰਦੇ ਹਨ ਜਿਹਨਾਂ ਨੂੰ ਇਹ ਨਹੀਂ ਸਮਝਦੇ ਅਤੇ ਜਿਹੜੀਆਂ ਗੱਲਾਂ ਇਹਨਾਂ ਨੂੰ ਅੰਦਰੋਂ ਪਤਾ ਹਨ ਕਿ ਜੰਗਲੀ ਜਾਨਵਰਾਂ ਦੀ ਤਰ੍ਹਾਂ ਤਰਕਹੀਣ ਹਨ, ਉਹ ਗੱਲਾਂ ਇਹਨਾਂ ਦੇ ਨਿਆਂ ਅਤੇ ਸਜ਼ਾ ਦਾ ਕਾਰਨ ਬਣਦੀਆਂ ਹਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

10 ਫਿਰ ਵੀ ਇਹ ਲੋਕ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ, ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।

Viz kapitola kopírovat

Punjabi Standard Bible

10 ਪਰ ਇਹ ਲੋਕ ਉਨ੍ਹਾਂ ਗੱਲਾਂ ਦੀ ਨਿੰਦਾ ਕਰਦੇ ਹਨ ਜਿਨ੍ਹਾਂ ਨੂੰ ਜਾਣਦੇ ਵੀ ਨਹੀਂ ਅਤੇ ਬੁੱਧਹੀਣ ਪਸ਼ੂਆਂ ਵਾਂਗ ਜਿਨ੍ਹਾਂ ਗੱਲਾਂ ਨੂੰ ਸੁਭਾਵਕ ਹੀ ਜਾਣਦੇ ਹਨ, ਉਨ੍ਹਾਂ ਵਿੱਚ ਹੀ ਨਾਸ ਹੋ ਜਾਂਦੇ ਹਨ।

Viz kapitola kopírovat




ਯਹੂਦਾਹ 1:10

Následuj nás:

Reklamy


Reklamy