Online Bible

- Reklamy -




ਯਹੂਦਾਹ 1:13 - ਪਵਿੱਤਰ ਬਾਈਬਲ

13 ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹੜੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹੜੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰੱਖੀ ਗਈ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਏਹ ਸਮੁੰਦਰ ਦੀਆਂ ਸ਼ੂਕਰਦੀਆਂ ਠਾਠਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ । ਏਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੀਕ ਦਾ ਅਨ੍ਹੇਰ ਘੁੱਪ ਘੇਰ ਰੱਖ ਛੱਡਿਆ ਹੋਇਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

13 ਇਹ ਆਪਣੇ ਸ਼ਰਮ ਵਾਲੇ ਕੰਮਾਂ ਦੇ ਕਾਰਨ ਸਮੁੰਦਰ ਦੀਆਂ ਉਹਨਾਂ ਤੂਫ਼ਾਨੀ ਲਹਿਰਾਂ ਦੇ ਵਾਂਗ ਹਨ ਜਿਹੜੀਆਂ ਕੇਵਲ ਝੱਗ ਹੀ ਪੈਦਾ ਕਰਦੀਆਂ ਹਨ । ਇਹ ਉਹਨਾਂ ਭਟਕਦੇ ਹੋਏ ਤਾਰਿਆਂ ਦੇ ਵਾਂਗ ਹਨ ਜਿਹਨਾਂ ਦੇ ਲਈ ਹਨੇਰਾ ਹਮੇਸ਼ਾ ਦੇ ਲਈ ਨਿਯੁਕਤ ਕੀਤਾ ਜਾ ਚੁੱਕਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

13 ਉਹ ਸਮੁੰਦਰ ਦੀਆਂ ਜੰਗਲੀ ਲਹਿਰਾਂ ਦੇ ਸਮਾਨ ਹਨ, ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੇ ਹਨ; ਇਹ ਭਟਕਣ ਵਾਲੇ ਤਾਰੇ ਹਨ, ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨੇਰਾ ਰੱਖਿਆ ਹੋਇਆ ਹੈ।

Viz kapitola kopírovat

Punjabi Standard Bible

13 ਉਹ ਸਮੁੰਦਰ ਦੀਆਂ ਪ੍ਰਚੰਡ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ; ਉਹ ਭਟਕਦੇ ਹੋਏ ਤਾਰੇ ਹਨ ਜਿਨ੍ਹਾਂ ਲਈ ਸਦਾ ਦਾ ਘੁੱਪ ਹਨੇਰਾ ਰੱਖਿਆ ਹੋਇਆ ਹੈ।

Viz kapitola kopírovat




ਯਹੂਦਾਹ 1:13

Následuj nás:

Reklamy


Reklamy