Online Bible

- Reklamy -




ਯਹੂਦਾਹ 1:15 - ਪਵਿੱਤਰ ਬਾਈਬਲ

15 ਪ੍ਰਭੂ ਹਰ ਵਿਅਕਤੀ ਦਾ ਨਿਆਂ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸ ਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਆਂ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸ ਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸ ਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸ ਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਭਈ ਸਭਨਾਂ ਦਾ ਨਿਆਉਂ ਕਰੇ ਅਤੇ ਸਭਨਾਂ ਸ਼ਤਾਨੀਆਂ ਨੂੰ ਉਨ੍ਹਾਂ ਦਿਆਂ ਸਾਰੀਆਂ ਸ਼ਤਾਨੀ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਸ਼ਤਾਨੀ ਨਾਲ ਕੀਤੇ ਸਨ ਅਤੇ ਸਾਰਾਂ ਕਰਖਤ ਗੱਲਾਂ ਦੇ ਕਾਰਨ ਜੋ ਸ਼ਤਾਨੀ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ ਦੋਸ਼ੀ ਠਹਿਰਾਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਤਾਂ ਜੋ ਸਾਰਿਆਂ ਦਾ ਨਿਆਂ ਕਰਨ, ਸਾਰੇ ਕੁਧਰਮੀਆਂ ਨੂੰ ਉਹਨਾਂ ਦੇ ਸਾਰੇ ਕੁਧਰਮ ਦੇ ਕੰਮਾਂ ਦੀ ਅਤੇ ਜਿਹੜੀਆਂ ਕਠੋਰ ਗੱਲਾਂ ਇਹਨਾਂ ਕੁਧਰਮੀ ਪਾਪੀਆਂ ਨੇ ਪਰਮੇਸ਼ਰ ਦੇ ਵਿਰੁੱਧ ਕਹੀਆਂ ਹਨ, ਸਜ਼ਾ ਦੇਣ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

15 ਸਾਰਿਆਂ ਜ਼ਿੰਦਗੀਆਂ ਦਾ ਨਿਆਂ ਕਰਨ ਲਈ, ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਪਰਮੇਸ਼ਵਰ ਦੇ ਵਿਰੁੱਧ ਬੋਲਿਆ ਸਨ, ਦੋਸ਼ੀ ਠਹਿਰਾਵੇ।”

Viz kapitola kopírovat

Punjabi Standard Bible

15 ਤਾਂਕਿ ਸਭਨਾਂ ਦਾ ਨਿਆਂ ਕਰੇ ਅਤੇ ਹਰੇਕ ਜਾਨ ਨੂੰ ਉਨ੍ਹਾਂ ਦੇ ਕੁਧਰਮ ਦੇ ਸਭ ਕੰਮਾਂ ਦੇ ਵਿਖੇ ਜਿਹੜੇ ਉਨ੍ਹਾਂ ਨੇ ਕੁਧਰਮੀ ਹੁੰਦੇ ਹੋਏ ਕੀਤੇ ਅਤੇ ਉਨ੍ਹਾਂ ਸਭ ਕਠੋਰ ਗੱਲਾਂ ਦੇ ਵਿਖੇ ਜੋ ਕੁਧਰਮੀ ਪਾਪੀਆਂ ਨੇ ਉਸ ਦੇ ਵਿਰੁੱਧ ਕਹੀਆਂ, ਦੋਸ਼ੀ ਠਹਿਰਾਵੇ।”

Viz kapitola kopírovat




ਯਹੂਦਾਹ 1:15

Následuj nás:

Reklamy


Reklamy