Online Bible

- Reklamy -




ਯਹੂਦਾਹ 1:18 - ਪਵਿੱਤਰ ਬਾਈਬਲ

18 ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹੜੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ। ਇਹ ਲੋਕ ਮਨ-ਮਾਨੀਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

18 ਭਈ ਉਨ੍ਹਾਂ ਨੇ ਤੁਹਾਨੂੰ ਕਿਹਾ ਜੋ ਅੰਤ ਤੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੇ ਸ਼ਤਾਨੀ ਕਾਮਨਾਂ ਦੇ ਅਨੁਸਾਰ ਚੱਲਣਗੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

18 ਉਹਨਾਂ ਨੇ ਤੁਹਾਨੂੰ ਕਿਹਾ ਸੀ, “ਅੰਤਮ ਦਿਨਾਂ ਦੇ ਵਿੱਚ ਅਜਿਹੇ ਲੋਕ ਆਉਣਗੇ ਜਿਹੜੇ ਤੁਹਾਡਾ ਮਖ਼ੌਲ ਉਡਾਉਣਗੇ ਅਤੇ ਆਪਣੀਆਂ ਕੁਧਰਮੀ ਇੱਛਾਵਾਂ ਦੇ ਅਨੁਸਾਰ ਚੱਲਣਗੇ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

18 ਉਨ੍ਹਾਂ ਨੇ ਤੁਹਾਨੂੰ ਕਿਹਾ ਸੀ, “ਕਿ ਅੰਤ ਦੇ ਸਮੇਂ ਵਿੱਚ ਮਖੌਲ ਕਰਨ ਵਾਲੇ ਹੋਣਗੇ ਜੋ ਆਪਣੀਆਂ ਖੁਦ ਦੀਆਂ ਦੁਸ਼ਟ ਇੱਛਾਵਾਂ ਦੇ ਅਨੁਸਾਰ ਚੱਲਣਗੇ।”

Viz kapitola kopírovat

Punjabi Standard Bible

18 ਉਨ੍ਹਾਂ ਨੇ ਤੁਹਾਨੂੰ ਕਿਹਾ ਸੀ, “ਆਖਰੀ ਦਿਨਾਂ ਵਿੱਚ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਕੁਧਰਮੀ ਇੱਛਾਵਾਂ ਦੇ ਅਨੁਸਾਰ ਚੱਲਣਗੇ।”

Viz kapitola kopírovat




ਯਹੂਦਾਹ 1:18

Následuj nás:

Reklamy


Reklamy