ਯਹੂਦਾਹ 1:19 - ਪਵਿੱਤਰ ਬਾਈਬਲ19 ਇਹੀ ਲੋਕ ਹਨ ਜਿਹੜੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ। Viz kapitolaਪਵਿੱਤਰ ਬਾਈਬਲ O.V. Bible (BSI)19 ਏਹ ਓਹੋ ਹਨ ਜਿਹੜੇ ਧੜੇਬਾਜ਼, ਸਰੀਰਕ ਹਨ ਜਿਨ੍ਹਾਂ ਵਿੱਚ ਆਤਮਾ ਨਹੀਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ। Viz kapitolaਪਵਿੱਤਰ ਬਾਈਬਲ (Revised Common Language North American Edition)19 ਇਹ ਉਹ ਲੋਕ ਹਨ ਜਿਹੜੇ ਫੁੱਟ ਪਾਉਂਦੇ ਹਨ, ਇਹ ਸੰਸਾਰਕ ਹਨ ਅਤੇ ਪਵਿੱਤਰ ਆਤਮਾ ਤੋਂ ਵਾਂਝੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ19 ਇਹ ਉਹ ਲੋਕ ਹਨ ਜੋ ਤੁਹਾਡੇ ਵਿੱਚ ਫੁੱਟਾ ਪਾਉਂਦੇ ਹਨ, ਜਿਹੜੇ ਸਰੀਰਕ ਹਨ, ਜਿੰਨ੍ਹਾ ਵਿੱਚ ਪਰਮੇਸ਼ਵਰ ਦਾ ਆਤਮਾ ਨਹੀਂ। Viz kapitolaPunjabi Standard Bible19 ਇਹੋ ਹਨ ਜਿਹੜੇ ਫੁੱਟਾਂ ਪਾਉਂਦੇ ਹਨ; ਇਹ ਸਰੀਰਕ ਹਨ ਜਿਨ੍ਹਾਂ ਵਿੱਚ ਆਤਮਾ ਨਹੀਂ ਹੈ। Viz kapitola |