ਯਹੂਦਾਹ 1:20 - ਪਵਿੱਤਰ ਬਾਈਬਲ20 ਪਰ ਪਿਆਰੇ ਮਿੱਤਰੋ, ਤੁਸੀਂ ਉਸ ਅੱਤ ਪਵਿੱਤਰ ਨਿਹਚਾ ਦੀ ਵਰਤੋਂ ਕਰੋ ਜੋ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਨਾਉਣ ਲਈ ਪ੍ਰਾਪਤ ਕੀਤੀ ਹੈ। ਪਵਿੱਤਰ ਆਤਮਾ ਨਾਲ ਪ੍ਰਾਰਥਨਾ ਕਰੋ। Viz kapitolaਪਵਿੱਤਰ ਬਾਈਬਲ O.V. Bible (BSI)20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੀ ਅੱਤ ਪਵਿੱਤਰ ਨਿਹਚਾ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ। Viz kapitolaਪਵਿੱਤਰ ਬਾਈਬਲ (Revised Common Language North American Edition)20 ਪਰ ਤੁਸੀਂ ਮੇਰੇ ਪਿਆਰੇ ਮਿੱਤਰੋ, ਆਪਣੇ ਆਪ ਨੂੰ ਅਤਿ ਪਵਿੱਤਰ ਵਿਸ਼ਵਾਸ ਦੇ ਵਿੱਚ ਉਸਾਰਦੇ ਜਾਓ ਅਤੇ ਪਵਿੱਤਰ ਆਤਮਾ ਦੇ ਵਿੱਚ ਪ੍ਰਾਰਥਨਾ ਕਰਦੇ ਰਹੋ Viz kapitolaਪੰਜਾਬੀ ਮੌਜੂਦਾ ਤਰਜਮਾ20 ਹੇ ਪਿਆਰੇ ਮਿੱਤਰੋ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ। Viz kapitolaPunjabi Standard Bible20 ਪਰ ਹੇ ਪਿਆਰਿਓ, ਤੁਸੀਂ ਆਪਣੇ ਅੱਤ ਪਵਿੱਤਰ ਵਿਸ਼ਵਾਸ ਵਿੱਚ ਉੱਸਰਦੇ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ Viz kapitola |