Online Bible

- Reklamy -




ਯਹੂਦਾਹ 1:21 - ਪਵਿੱਤਰ ਬਾਈਬਲ

21 ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰੱਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਦਯਾ ਵਿਖਾਵੇਗਾ ਅਤੇ ਤੁਹਾਨੂੰ ਸਦੀਪਕ ਜੀਵਨ ਦੇਵੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਪਰਮੇਸ਼ੁਰ ਦੇ ਪ੍ਰੇਮ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

21 ਜਦ ਕਿ ਤੁਸੀਂ ਅਨੰਤ ਜੀਵਨ ਦੀ ਉਡੀਕ ਕਰ ਰਹੇ ਹੋ ਜਿਹੜਾ ਪ੍ਰਭੂ ਯਿਸੂ ਮਸੀਹ ਆਪਣੀ ਦਇਆ ਦੇ ਨਾਲ ਤੁਹਾਨੂੰ ਦੇਣਗੇ, ਆਪਣੇ ਆਪ ਨੂੰ ਪਰਮੇਸ਼ਰ ਦੇ ਪਿਆਰ ਵਿੱਚ ਕਾਇਮ ਰੱਖੋ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

21 ਆਪਣੇ ਆਪ ਨੂੰ ਪਰਮੇਸ਼ਵਰ ਦੇ ਪਿਆਰ ਵਿੱਚ ਬਣਾਈ ਰੱਖੋ ਕਿਉਂਕਿ ਤੁਸੀਂ ਸਾਡੇ ਸਦੀਵੀ ਜੀਵਨ ਲਿਆਉਣ ਲਈ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਹੋ।

Viz kapitola kopírovat

Punjabi Standard Bible

21 ਆਪਣੇ ਆਪ ਨੂੰ ਪਰਮੇਸ਼ਰ ਦੇ ਪ੍ਰੇਮ ਵਿੱਚ ਕਾਇਮ ਰੱਖੋ ਅਤੇ ਸਦੀਪਕ ਜੀਵਨ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਇਆ ਨੂੰ ਉਡੀਕਦੇ ਰਹੋ।

Viz kapitola kopírovat




ਯਹੂਦਾਹ 1:21

Následuj nás:

Reklamy


Reklamy