ਯਹੂਦਾਹ 1:24 - ਪਵਿੱਤਰ ਬਾਈਬਲ24 ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸੱਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁੱਖ ਲਿਆ ਸੱਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ। Viz kapitolaਪਵਿੱਤਰ ਬਾਈਬਲ O.V. Bible (BSI)24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸੱਕਦਾ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਸਹਿਤ ਨਿਰਮਲ ਖੜਾ ਕਰ ਸੱਕਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)24 ਹੁਣ ਉਹ ਜਿਹੜੇ ਤੁਹਾਨੂੰ ਡਿੱਗਣ ਤੋਂ ਬਚਾਅ ਸਕਦੇ ਹਨ ਅਤੇ ਆਪਣੀ ਮਹਿਮਾ ਭਰੀ ਹਜ਼ੂਰੀ ਦੇ ਵਿੱਚ, ਨਿਰਦੋਸ਼ ਅਤੇ ਮਹਾਨ ਅਨੰਦ ਦੇ ਨਾਲ ਪੇਸ਼ ਕਰ ਸਕਦੇ ਹਨ, Viz kapitolaਪੰਜਾਬੀ ਮੌਜੂਦਾ ਤਰਜਮਾ24 ਉਹ ਹੈ ਜੋ ਤੁਹਾਨੂੰ ਠੋਕਰ ਤੋਂ ਬਚਾਉਣ ਦੇ ਯੋਗ ਹੈ ਅਤੇ ਤੁਹਾਨੂੰ ਉਸਦੀ ਸ਼ਾਨਦਾਰ ਮੌਜੂਦਗੀ ਸਾਮ੍ਹਣੇ ਤੁਹਾਨੂੰ ਬਿਨਾਂ ਕਿਸੇ ਗਲਤੀ ਦੇ ਅਤੇ ਬੜੇ ਆਨੰਦ ਨਾਲ ਪੇਸ਼ ਕਰਨ ਦੇ ਯੋਗ ਹੈ। Viz kapitolaPunjabi Standard Bible24 ਹੁਣ ਉਹ ਜਿਹੜਾ ਤੁਹਾਨੂੰ ਠੋਕਰ ਖਾਣ ਤੋਂ ਬਚਾ ਸਕਦਾ ਹੈ ਅਤੇ ਆਪਣੀ ਮਹਿਮਾ ਦੀ ਹਜ਼ੂਰੀ ਵਿੱਚ ਨਿਰਦੋਸ਼ ਅਤੇ ਵੱਡੇ ਅਨੰਦ ਸਹਿਤ ਖੜ੍ਹਾ ਕਰ ਸਕਦਾ ਹੈ, Viz kapitola |