Online Bible

- Reklamy -




ਯਹੂਦਾਹ 1:25 - ਪਵਿੱਤਰ ਬਾਈਬਲ

25 ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

25 ਓਸੇ ਦੀ ਅਰਥਾਤ ਓਸ ਅਦੁਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀ ਦਾਤਾ ਹੈ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੀਕੁਰ ਮਹਿਮਾ, ਪਰਾਕ੍ਰਮ, ਮਹਾਨਤਾ ਅਤੇ ਇਖ਼ਤਿਆਰ ਹੋਵੇ।। ਆਮੀਨ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

25 ਸਾਡੇ ਪ੍ਰਭੂ ਯਿਸੂ ਮਸੀਹ ਦੇ ਦੁਆਰਾ ਉਹਨਾਂ ਇੱਕੋ ਇੱਕ ਪਰਮੇਸ਼ਰ ਦਾ ਜਿਹੜੇ ਸਾਡੇ ਮੁਕਤੀਦਾਤਾ ਹਨ, ਮਹਿਮਾ, ਪ੍ਰਤਾਪ, ਸਮਰੱਥਾ ਅਤੇ ਅਧਿਕਾਰ ਜਿਹੜੇ ਅਨੰਤਕਾਲ ਤੋਂ ਪਹਿਲਾਂ ਅਤੇ ਹੁਣ ਵੀ ਹਨ, ਯੁੱਗਾਂ ਯੁੱਗ ਤੱਕ ਬਣੇ ਰਹਿਣ । ਆਮੀਨ !

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

25 ਸਾਡੇ ਮੁਕਤੀਦਾਤਾ ਕੇਵਲ ਇੱਕੋ ਹੀ ਪਰਮੇਸ਼ਵਰ ਦੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਯਿਸ਼ੂ ਮਸੀਹ ਸਾਡੇ ਪ੍ਰਭੂ ਰਾਹੀਂ, ਸਾਰੇ ਯੁੱਗਾਂ ਤੋਂ ਪਹਿਲਾਂ, ਹੁਣ ਅਤੇ ਸਦਾ ਲਈ ਹੋਵੇ! ਆਮੀਨ।

Viz kapitola kopírovat

Punjabi Standard Bible

25 ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਉਸ ਇੱਕੋ-ਇੱਕ ਪਰਮੇਸ਼ਰ ਸਾਡੇ ਮੁਕਤੀਦਾਤਾ ਦੀ ਮਹਿਮਾ, ਮਾਣ, ਸਮਰੱਥਾ ਅਤੇ ਇਖ਼ਤਿਆਰ ਜੋ ਅਨੰਤ ਕਾਲ ਤੋਂ ਹੈ ਅਤੇ ਹੁਣ ਵੀ ਹੈ, ਯੁਗੋ-ਯੁਗ ਬਣਿਆ ਰਹੇ। ਆਮੀਨ।

Viz kapitola kopírovat




ਯਹੂਦਾਹ 1:25

Následuj nás:

Reklamy


Reklamy