Online Bible

- Reklamy -




ਯਹੂਦਾਹ 1:7 - ਪਵਿੱਤਰ ਬਾਈਬਲ

7 ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਲਾਂਭ ਛਾਂਭ ਦੇ ਨਗਰ ਏਹਨਾਂ ਵਾਂਙੁ ਹਰਾਮਕਾਰੀ ਕਰ ਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ ਨਮੂਨਾ ਬਣਾਏ ਹੋਏ ਹਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਇਸੇ ਤਰ੍ਹਾਂ ਸੋਦੋਮ ਅਤੇ ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰਾਂ ਦੇ ਲੋਕਾਂ ਨੂੰ ਯਾਦ ਕਰੋ ਜਿਹਨਾਂ ਨੇ ਵਿਭਚਾਰੀ ਅਤੇ ਅਨੈਤਿਕ ਕੰਮ ਕੀਤੇ ਅਤੇ ਉਹਨਾਂ ਨੂੰ ਅਨੰਤ ਅੱਗ ਦੀ ਸਜ਼ਾ ਮਿਲੀ ਕਿ ਉਹ ਸਾਰੇ ਲੋਕਾਂ ਦੇ ਲਈ ਚਿਤਾਵਨੀ ਬਣਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਇਸੇ ਤਰ੍ਹਾਂ, ਸੋਦੋਮ ਅਤੇ ਅਮੂਰਾਹ ਅਤੇ ਆਸ-ਪਾਸ ਦੇ ਕਸਬਿਆਂ ਨੇ ਆਪਣੇ ਆਪ ਨੂੰ ਜਿਨਸੀ ਅਨੈਤਿਕਤਾ ਅਤੇ ਭ੍ਰਿਸ਼ਟਾਚਾਰ ਦੇ ਹਵਾਲੇ ਕਰ ਦਿੱਤਾ ਹੈ। ਉਹ ਉਨ੍ਹਾਂ ਦੇ ਨਮੂਨੇ ਵਜੋਂ ਸੇਵਾ ਕਰਦੇ ਹਨ ਜੋ ਸਦੀਵੀ ਅੱਗ ਦੀ ਸਜ਼ਾ ਭੁਗਤਣ ਗਏ ਹਨ।

Viz kapitola kopírovat

Punjabi Standard Bible

7 ਜਿਸ ਤਰ੍ਹਾਂ ਸਦੂਮ, ਅਮੂਰਾਹ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਨਗਰ ਸਦੀਪਕ ਅੱਗ ਦੀ ਸਜ਼ਾ ਪਾ ਕੇ ਨਮੂਨਾ ਠਹਿਰੇ ਜੋ ਇਨ੍ਹਾਂ ਸਵਰਗਦੂਤਾਂ ਵਾਂਗ ਹੀ ਵਿਭਚਾਰੀ ਬਣ ਕੇ ਪਰਾਏ ਸਰੀਰ ਦੇ ਪਿੱਛੇ ਲੱਗ ਗਏ ਸਨ।

Viz kapitola kopírovat




ਯਹੂਦਾਹ 1:7

Následuj nás:

Reklamy


Reklamy