ਯਹੂਦਾਹ 1:8 - ਪਵਿੱਤਰ ਬਾਈਬਲ8 ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)8 ਤਾਂ ਵੀ ਇਸੇ ਤਰਾਂ ਏਹ ਵੀ ਆਪਣੇ ਸੁਫ਼ਨਿਆਂ ਵਿੱਚ ਸਰੀਰ ਨੂੰ ਭ੍ਰਿਸ਼ਟ ਕਰਦੇ, ਹਕੂਮਤਾਂ ਨੂੰ ਤੁੱਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)8 ਇਹ ਹੀ ਹਾਲ ਇਹਨਾਂ ਮਨੁੱਖਾਂ ਦਾ ਹੈ ਜਿਹੜੇ ਆਪਣੇ ਸੁਪਨਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਭ੍ਰਿਸ਼ਟ ਕਰਦੇ, ਪ੍ਰਭੂ ਦੇ ਅਧਿਕਾਰ ਨੂੰ ਰੱਦ ਕਰਦੇ ਅਤੇ ਸਵਰਗੀ ਪ੍ਰਾਣੀਆਂ ਦੀ ਨਿੰਦਾ ਕਰਦੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ8 ਇਸੇ ਤਰ੍ਹਾਂ, ਆਪਣੇ ਸੁਪਨਿਆਂ ਦੇ ਜ਼ੋਰ ਤੇ, ਇਹ ਅਧਰਮੀ ਲੋਕ ਆਪਣੇ ਸਰੀਰ ਨੂੰ ਭਰਿਸ਼ਟ ਕਰਦੇ ਹਨ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ। Viz kapitolaPunjabi Standard Bible8 ਇਸੇ ਤਰ੍ਹਾਂ ਸੁਫਨੇ ਵੇਖਣ ਵਾਲੇ ਇਹ ਲੋਕ ਵੀ ਇੱਕ ਤਾਂ ਆਪਣੇ ਸਰੀਰ ਨੂੰ ਭ੍ਰਿਸ਼ਟ ਕਰਦੇ ਅਤੇ ਦੂਜਾ ਪ੍ਰਭੁਤਾ ਨੂੰ ਤੁੱਛ ਜਾਣਦੇ ਤੇ ਮਹਿਮਾਮਈ ਪ੍ਰਾਣੀਆਂ ਦੀ ਨਿੰਦਾ ਕਰਦੇ ਹਨ। Viz kapitola |