ਵਿਰਲਾਪ 1:12 - ਪਵਿੱਤਰ ਬਾਈਬਲ12 ਤੁਸੀਂ ਸਾਰੇ ਲੋਕ ਜਿਹੜੇ ਇਨ੍ਹਾਂ ਰਾਹਾਂ ਤੋਂ ਲੰਘ ਰਹੇ ਹੋ ਤੁਸੀ ਕੋਈ ਪ੍ਰਵਾਹ ਨਹੀਂ ਕਰਦੇ ਜਾਪਦੇ। ਪਰ ਮੇਰੇ ਵੱਲ ਧਿਆਨ ਨਾਲ ਵੇਖੋ। ਕੀ ਮੇਰੇ ਦਰਦ ਵਰਗਾ, ਕੋਈ ਹੋਰ ਦਰਦ ਹੈ? ਕੀ ਉਸ ਦਰਦ ਵਰਗਾ ਕੋਈ ਅਜਿਹਾ ਦਰਦ ਹੈ, ਜਿਸ ਨਾਲ ਯਹੋਵਾਹ ਨੇ ਮੈਨੂੰ ਸਜ਼ਾ ਦਿੱਤੀ ਹੈ? ਉਸ ਨੇ ਮੈਨੂੰ ਆਪਣੇ ਮਹਾਂ ਕਹਿਰ ਦੇ ਦਿਨ ਸਜ਼ਾ ਦਿੱਤੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)12 ਹੇ ਸਾਰੇ ਲੰਘਣ ਵਾਲਿਓ! ਕੀ ਏਹ ਤੁਹਾਡੇ ਲਈ ਕੁਝ ਨਹੀਂ? ਧਿਆਨ ਦਿਓ ਅਰ ਵੇਖੋ, ਕੀ ਕੋਈ ਦੁਖ ਮੇਰੇ ਦੁਖ ਵਰਗਾ ਹੈ ਜੋ ਮੇਰੇ ਉੱਤੇ ਆ ਪਿਆ ਹੈ, ਜਿਹ ਨੂੰ ਯਹੋਵਾਹ ਨੇ ਆਪਣੇ ਤੇਜ਼ ਕ੍ਰੋਧ ਦੇ ਦਿਨ ਵਿੱਚ ਪਾਇਆ ਹੈ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ? Viz kapitola |