Online Bible

- Reklamy -




ਵਿਰਲਾਪ 1:16 - ਪਵਿੱਤਰ ਬਾਈਬਲ

16 “ਮੈਂ ਇਨ੍ਹਾਂ ਸਾਰੀਆਂ ਗੱਲਾਂ ਲਈ ਰੋਦੀ ਹਾਂ। ਮੇਰੀਆਂ ਅੱਖਾਂ ਹੰਝੂਆਂ ਨਾਲ ਭਰੀਆਂ ਹੋਈਆਂ ਹਨ। ਇੱਥੇ ਮੇਰੇ ਨਜ਼ਦੀਕ ਕੋਈ ਅਜਿਹਾ ਵਿਅਕਤੀ ਨਹੀਂ ਜੋ ਮੈਨੂੰ ਸੁੱਖ ਅਤੇ ਹੌਂਸਲਾ ਦੇ ਸੱਕੇ। ਮੇਰੇ ਬੱਚੇ ਬੰਜਰ ਧਰਤੀ ਵਾਂਗਰਾਂ ਨੇ। ਉਹ ਇਸ ਤਰ੍ਹਾਂ ਨੇ ਕਿਉਂ ਕਿ ਦੁਸ਼ਮਣ ਜਿੱਤ ਗਿਆ ਹੈ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਏਹਨਾਂ ਗੱਲਾਂ ਦੇ ਕਾਰਨ ਮੈਂ ਰੋਂਦਾ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਡਿੱਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਂਥੋਂ ਦੂਰ ਹੈ, ਜਿਹੜਾ ਮੇਰੀ ਜਾਨ ਵਿੱਚ ਜਾਨ ਪਾਵੇ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂਕਿ ਵੈਰੀ ਪਰਬਲ ਪੈ ਗਿਆ ਹੈ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ।

Viz kapitola kopírovat




ਵਿਰਲਾਪ 1:16

Následuj nás:

Reklamy


Reklamy