ਵਿਰਲਾਪ 1:20 - ਪਵਿੱਤਰ ਬਾਈਬਲ20 “ਮੇਰੇ ਵੱਲ ਦੇਖੋ, ਯਹੋਵਾਹ ਮੈਂ ਮੁਸ਼ਕਿਲ ਵਿੱਚ ਹਾਂ ਮੇਰਾ ਢਿੱਡ ਕੜ-ਕੜ ਕਰ ਰਿਹਾ ਹੈ। ਮੇਰਾ ਦਿਲ ਮੇਰੇ ਅੰਦਰ ਪੁਠ੍ਠਾ ਹੋਇਆ-ਹੋਇਆ ਮਹਿਸੂਸ ਕਰਦਾ ਹੈ। ਮੇਰ ਦਿਲ ਇੰਝ ਮਹਿਸੂਸ ਕਰਦਾ ਹੈ ਕਿਉਂ ਕਿ ਮੈਂ ਬਹੁਤ ਵਿਦ੍ਰੋਹੀ ਰਹਿ ਚੁੱਕਿਆ ਹ੍ਹਾਂ। ਬਾਹਰ ਮੇਰੇ ਬੱਚੇ ਤਲਵਾਰ ਨਾਲ ਕੱਟੇ ਗਏ ਸਨ। ਘਰ ਦੇ ਅੰਦਰ ਵੀ ਮੌਤ ਹੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)20 ਵੇਖ, ਹੇ ਯਹੋਵਾਹ, ਮੈਂ ਦੁਖੀ ਹਾਂ? ਮੇਰਾ ਅੰਦਰ ਉੱਬਲ ਰਿਹਾ ਹੈਂ, ਮੇਰਾ ਦਿਲ ਮੇਰੇ ਅੰਦਰ ਮਰੋੜੇ ਖਾਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਔਂਤਰੇ ਬਣਾਉਂਦੀ ਹੈ, ਘਰ ਵਿੱਚ, ਜਾਣੀਦਾ, ਮੌਤ ਹੈ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ! Viz kapitola |