Online Bible

- Reklamy -




ਵਿਰਲਾਪ 1:21 - ਪਵਿੱਤਰ ਬਾਈਬਲ

21 “ਮੇਰੀ ਗੱਲ ਸੁਣੋ, ਕਿਉਂ ਕਿ ਮੈਂ ਆਹਾਂ ਭਰ ਰਿਹਾ ਹਾਂ! ਮੇਰੇ ਕੋਲ, ਮੈਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਦੁਸ਼ਮਣਾਂ ਨੇ ਮੇਰੀ ਮੁਸੀਬਤ ਬਾਰੇ ਸੁਣ ਲਿਆ ਹੈ। ਉਹ ਖੁਸ਼ ਨੇ। ਉਹ ਖੁਸ਼ ਨੇ ਕਿ ਤੁਸੀਂ ਮੇਰੇ ਨਾਲ ਅਜਿਹਾ ਕੀਤਾ। ਤੁਸੀਂ ਆਖਿਆ ਸੀ ਕਿ ਸਜ਼ਾ ਦਾ ਵਕਤ ਆਵੇਗਾ। ਤੁਸੀਂ ਆਖਿਆ ਸੀ ਕਿ ਤੁਸੀਂ ਮੇਰੇ ਦੁਸ਼ਮਣਾਂ ਨੂੰ ਸਜ਼ਾ ਦੇਵੋਂਗੇ। ਹੁਣ ਉਹੀ ਕਰੋ ਜੋ ਤੁਸੀਂ ਆਖਿਆ ਸੀ। ਹੁਣ ਮੇਰੇ ਦੁਸ਼ਮਣਾਂ ਨੂੰ ਵੀ ਮੇਰੇ ਜਿਹਾ ਹੀ ਬਣ ਜਾਣ ਦਿਓ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਉਨ੍ਹਾਂ ਨੇ ਸੁਣਿਆ ਕਿ ਮੈਂ ਹਾਹਾਂ ਭਰਦੀ ਹਾਂ, ਅਤੇ ਮੇਰੀ ਤਸੱਲੀ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਸੁਣੀ, ਓਹ ਖੁਸ਼ ਹਨ ਕਿ ਤੈਂ ਏਹ ਕੀਤਾ। ਤੂੰ ਉਹ ਦਿਨ ਲਿਆਵੇਂਗਾ ਜਿਹ ਦਾ ਤੈਂ ਪਰਚਾਰ ਕੀਤਾ, ਤਾਂ ਓਹ ਮੇਰੇ ਵਰਗੇ ਹੋ ਜਾਣਗੇ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ। ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ।

Viz kapitola kopírovat




ਵਿਰਲਾਪ 1:21

Následuj nás:

Reklamy


Reklamy