ਵਿਰਲਾਪ 1:22 - ਪਵਿੱਤਰ ਬਾਈਬਲ22 “ਵੇਖ ਮੇਰੇ ਦੁਸ਼ਮਣ ਕਿੰਨੇ ਦੁਸ਼ਟ ਹਨ। ਫ਼ੇਰ ਤੁਸੀਂ ਸਲੂਕ ਕਰੋਗੇ ਉਨ੍ਹਾਂ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਸੀ ਜੋ ਤੁਸਾਂ ਮੇਰੇ ਪਾਪ ਕਾਰਣ ਮੇਰੇ ਨਾਲ। ਅਜਿਹਾ ਹੀ ਕਰੋ ਕਿਉਂ ਕਿ ਭਰ ਰਿਹਾ ਹਾਂ ਮੈਂ ਆਹਾਂ ਬਾਰ-ਬਾਰ। ਅਜਿਹਾ ਹੀ ਕਰੋ ਕਿਉਂ ਕਿ ਦਿਲ ਮੇਰਾ ਬਿਮਾਰ ਹੈ।” Viz kapitolaਪਵਿੱਤਰ ਬਾਈਬਲ O.V. Bible (BSI)22 ਉਨ੍ਹਾਂ ਦੀ ਸਾਰੀ ਬਦੀ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲੇ ਓਵੇਂ ਵਰਤ ਜਿਵੇਂ ਤੈਂ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਵਰਤਿਆਂ, ਮੇਰੀਆਂ ਹਾਹਾਂ ਤਾਂ ਬਹੁਤੀਆਂ ਹਨ, ਮੇਰਾ ਦਿਲ ਨਢਾਲ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ। Viz kapitola |