Online Bible

- Reklamy -




ਵਿਰਲਾਪ 1:5 - ਪਵਿੱਤਰ ਬਾਈਬਲ

5 ਯਰੂਸ਼ਲਮ ਦੇ ਦੁਸ਼ਮਣ ਜਿੱਤ ਗਏ ਨੇ। ਉਸ ਦੇ ਦੁਸ਼ਮਣ ਸਫ਼ਲ ਹੋ ਗਏ ਨੇ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਜ਼ਾ ਦਿੱਤੀ ਸੀ। ਉਸ ਨੇ ਯਰੂਸ਼ਲਮ ਨੂੰ ਉਸ ਦੇ ਅਨੇਕਾਂ ਪਾਪਾਂ ਬਦਲੇ ਸਜ਼ਾ ਦਿੱਤੀ। ਉਸ ਦੇ ਬੱਚੇ ਦੂਰ ਚੱਲੇ ਗਏ ਹਨ। ਉਨ੍ਹਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਸੀ ਅਤੇ ਉਨ੍ਹਾਂ ਨੂੰ ਦੂਰ ਲੈ ਗਏ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਉਹ ਦੇ ਵਿਰੋਧੀ ਤਾਂ ਸਿਰ ਨੂੰ ਆਉਂਦੇ ਹਨ, ਉਹ ਦੇ ਵੈਰੀ ਸੌਖੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਵਿੱਚ ਪਾਇਆ, ਉਹ ਦੇ ਨਿਆਣੇ ਵਿਰੋਧੀ ਦੇ ਅੱਗੇ ਅਸੀਰੀ ਵਿੱਚ ਚੱਲੇ ਗਏ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ।

Viz kapitola kopírovat




ਵਿਰਲਾਪ 1:5

Následuj nás:

Reklamy


Reklamy