Online Bible

- Reklamy -




ਵਿਰਲਾਪ 1:6 - ਪਵਿੱਤਰ ਬਾਈਬਲ

6 ਸੀਯੋਨ ਦੀ ਧੀ ਦੀ ਖੂਬਸੂਰਤੀ ਚਲੀ ਗਈ ਹੈ। ਉਸ ਦੇ ਸ਼ਹਿਜ਼ਾਦੇ ਹਿਰਨਾਂ ਵਰਗੇ ਬਣ ਗਏ ਨੇ। ਉਹ ਅਜਿਹੇ ਹਿਰਨਾਂ ਵਰਗੇ ਸਨ ਜਿਹੜੇ ਚਰਨ ਲਈ ਕਿਆਰੀ ਨਹੀਂ ਲੱਭ ਸੱਕਦੇ। ਉਹ ਨਿਤਾਣੇ ਹੋਕੇ ਭੱਜ ਗਏ ਸਨ। ਉਹ ਉਨ੍ਹਾਂ ਲੋਕਾਂ ਕੋਲੋਂ ਭੱਜ ਗਏ ਸਨ ਜਿਨ੍ਹਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਸੀਯੋਨ ਦੀ ਧੀ ਤੋਂ ਸਾਰੀ ਸ਼ਾਨ ਬਾਨ ਜਾਂਦੀ ਰਹੀ, ਉਹ ਦੇ ਸਰਦਾਰ ਉਨ੍ਹਾਂ ਹਰਨੀਆਂ ਵਾਂਙੁ ਹੋ ਗਏ, ਜਿਨ੍ਹਾਂ ਨੂੰ ਚਰਾਂਦ ਨਹੀਂ ਲੱਭਦੀ, ਓਹ ਬਿਨਾ ਬਲ ਦੇ ਪਿੱਛਾ ਕਰਨ ਵਾਲੇ ਦੇ ਅੱਗੇ ਤੁਰੇ ਹਨ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ, ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ, ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ।

Viz kapitola kopírovat




ਵਿਰਲਾਪ 1:6

Následuj nás:

Reklamy


Reklamy