ਲੇਵੀਆਂ 1:16 - ਪਵਿੱਤਰ ਬਾਈਬਲ16 ਉਸ ਪੰਛੀ ਦੇ ਗਲ ਦੀ ਥੈਲੀ ਅਤੇ ਖੰਭਾਂ ਨੂੰ ਕੱਢ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਜਗਵੇਦੀ ਦੇ ਪੂਰਬ ਵਾਲੇ ਪਾਸੇ ਸੁੱਟ ਦੇਣਾ ਚਾਹੀਦਾ, ਜਿੱਥੇ ਉਹ ਜਗਵੇਦੀ ਤੋਂ ਰਾਖ ਪਾਉਂਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)16 ਅਤੇ ਉਹ ਉਸ ਦਿਆਂ ਪਰਾਂ ਸਣੇ ਉਸ ਦੀ ਝੋਂਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਦੇ ਪਾਸੇ ਸੁਆਹ ਦੀ ਥਾਂ ਵਿੱਚ ਉਸ ਨੂੰ ਸੁੱਟੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ। Viz kapitola |