ਲੇਵੀਆਂ 1:17 - ਪਵਿੱਤਰ ਬਾਈਬਲ17 ਫ਼ੇਰ ਉਸ ਪੰਛੀ ਨੂੰ ਇਸ ਦੇ ਪਰਾਂ ਤੋਂ ਫ਼ੜਕੇ ਪਾੜ ਦੇਣ ਚਾਹੀਦਾ ਹੈ, ਪਰ ਉਸ ਨੂੰ ਪੰਛੀ ਨੂੰ ਦੋ ਹਿੱਸਿਆਂ ਵਿੱਚ ਨਹੀਂ ਵੰਡਣਾ ਚਾਹੀਦਾ। ਉਸ ਨੂੰ ਪੰਛੀ ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਤੇ ਸਾੜ ਦੇਣਾ ਚਾਹੀਦਾ। ਇਹ ਹੋਮ ਦੀ ਭੇਟ ਹੈ। ਅੱਗ ਦੁਆਰਾ ਚੜ੍ਹਾਇਆ ਗਿਆ ਚੜ੍ਹਾਵਾ ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)17 ਅਤੇ ਉਹ ਖੰਭਾਂ ਸਣੇ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ ਵੱਖ ਨਾ ਕਰੇ ਅਤੇ ਜਾਜਕ ਅੱਗ ਦੀ ਲੱਕੜ ਤੇ ਜਗਵੇਦੀ ਦੇ ਉੱਤੇ ਉਸ ਨੂੰ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਦੀ ਅੱਗ ਦੀ ਭੇਟ ਦਾ ਇੱਕ ਹੋਮ ਹੈ ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।” Viz kapitola |