ਲੇਵੀਆਂ 1:4 - ਪਵਿੱਤਰ ਬਾਈਬਲ4 ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ। Viz kapitolaਪਵਿੱਤਰ ਬਾਈਬਲ O.V. Bible (BSI)4 ਅਤੇ ਉਹ ਆਪਣਾ ਹੱਥ ਉਸ ਹੋਮ ਬਲੀ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਕੋਲੋਂ ਮੰਨਿਆ ਜਾਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ। Viz kapitola |