Online Bible

- Reklamy -




ਲੇਵੀਆਂ 1:9 - ਪਵਿੱਤਰ ਬਾਈਬਲ

9 ਜਾਜਕਾਂ ਨੂੰ ਚਾਹੀਦਾ ਹੈ ਕਿ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰਲੇ ਹਿੱਸਿਆਂ ਨੂੰ ਪਾਣੀ ਨਾਲ ਧੋ ਲਵੇ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ ਉਸ ਨੂੰ ਚਾਹੀਦਾ ਹੈ ਕਿ ਜਾਨਵਰ ਦੇ ਸਾਰੇ ਹਿੱਸਿਆਂ ਨੂੰ ਜਗਵੇਦੀ ਉੱਤੇ ਸਾੜ ਦੇਵੇ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਆਹੂਤੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਪਰ ਉਸ ਦੀਆਂ ਆਂਦ੍ਰਾ ਤੇ ਉਸ ਦੀਆਂ ਲੱਤਾਂ ਓਹ ਪਾਣੀ ਨਾਲ ਧੋ ਸੁੱਟਣ ਅਤੇ ਜਾਜਕ ਸਭਨਾਂ ਨੂੰ ਜਗਵੇਦੀ ਦੇ ਉੱਤੇ ਹੋਮ ਕਰਕੇ ਅਤੇ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਸਾੜੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”

Viz kapitola kopírovat




ਲੇਵੀਆਂ 1:9

Následuj nás:

Reklamy


Reklamy