ਲੂਕਾ ਦੀ ਇੰਜੀਲ 1:12 - ਪਵਿੱਤਰ ਬਾਈਬਲ12 ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ। Viz kapitolaਪਵਿੱਤਰ ਬਾਈਬਲ O.V. Bible (BSI)12 ਅਤੇ ਜ਼ਕਰਯਾਹ ਵੇਖ ਕੇ ਘਬਰਾਇਆ ਅਰ ਉਹ ਨੂੰ ਡਰ ਲੱਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ। Viz kapitolaਪਵਿੱਤਰ ਬਾਈਬਲ (Revised Common Language North American Edition)12 ਜ਼ਕਰਯਾਹ ਉਸ ਨੂੰ ਦੇਖ ਕੇ ਘਬਰਾ ਗਿਆ ਅਤੇ ਡਰ ਨਾਲ ਭਰ ਗਿਆ । Viz kapitolaਪੰਜਾਬੀ ਮੌਜੂਦਾ ਤਰਜਮਾ12 ਸਵਰਗਦੂਤ ਨੂੰ ਵੇਖ ਕੇ ਜ਼ਕਰਯਾਹ ਚੌਂਕ ਗਿਆ ਅਤੇ ਡਰ ਗਿਆ। Viz kapitolaPunjabi Standard Bible12 ਜ਼ਕਰਯਾਹ ਉਸ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਉੱਤੇ ਭੈ ਛਾ ਗਿਆ। Viz kapitola |