ਲੂਕਾ ਦੀ ਇੰਜੀਲ 1:14 - ਪਵਿੱਤਰ ਬਾਈਬਲ14 ਤੈਨੂੰ ਬੜੀ ਖੁਸ਼ੀ ਅਤੇ ਅਨੰਦ ਮਿਲੇਗਾ ਅਤੇ ਬਹੁਤ ਸਾਰੇ ਹੋਰ ਲੋਕ ਵੀ ਯੂਹੰਨਾ ਦੀ ਜੰਮਣ ਤੇ ਖੁਸ਼ ਹੋਣਗੇ। Viz kapitolaਪਵਿੱਤਰ ਬਾਈਬਲ O.V. Bible (BSI)14 ਅਰ ਤੈਨੂੰ ਖੁਸ਼ੀ ਅਤੇ ਆਨੰਦ ਹੋਵੇਗਾ ਅਰ ਬਥੇਰੇ ਉਹ ਦੇ ਜੰਮਣ ਤੋਂ ਖੁਸ਼ ਹੋਣਗੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ। Viz kapitolaਪਵਿੱਤਰ ਬਾਈਬਲ (Revised Common Language North American Edition)14 ਉਸ ਦੇ ਜਨਮ ਤੋਂ ਤੈਨੂੰ ਬਹੁਤ ਖ਼ੁਸ਼ੀ ਅਤੇ ਅਨੰਦ ਹੋਵੇਗਾ ਅਤੇ ਬਹੁਤ ਸਾਰੇ ਲੋਕ ਉਸ ਦੇ ਜਨਮ ਤੋਂ ਪ੍ਰਸੰਨ ਹੋਣਗੇ । Viz kapitolaਪੰਜਾਬੀ ਮੌਜੂਦਾ ਤਰਜਮਾ14 ਉਹ ਤੇਰੇ ਲਈ ਖੁਸ਼ੀ ਅਤੇ ਆਨੰਦ ਹੋਵੇਗਾ ਅਤੇ ਅਨੇਕ ਉਸਦੇ ਜਨਮ ਦੇ ਕਾਰਣ ਖੁਸ਼ੀ ਮਨਾਓਣਗੇ। Viz kapitolaPunjabi Standard Bible14 ਉਹ ਤੇਰੇ ਲਈ ਖੁਸ਼ੀ ਅਤੇ ਅਨੰਦ ਦਾ ਕਾਰਨ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਅਨੰਦ ਮਨਾਉਣਗੇ, Viz kapitola |