ਲੂਕਾ ਦੀ ਇੰਜੀਲ 1:2 - ਪਵਿੱਤਰ ਬਾਈਬਲ2 ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿੱਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅੱਖੀਂ ਵੇਖਿਆ ਅਤੇ ਜਿਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪਰਮੇਸ਼ੁਰ ਦੀ ਸੇਵਾ ਕੀਤੀ। Viz kapitolaਪਵਿੱਤਰ ਬਾਈਬਲ O.V. Bible (BSI)2 ਜਿਵੇਂ ਉਨ੍ਹਾਂ ਨੇ ਸਾਨੂੰ ਸੌਪਿਆ ਜਿਹੜੇ ਮੁਢੋਂ ਆਪਣੀਂ ਅੱਖੀਂ ਵੇਖਣ ਵਾਲੇ ਅਤੇ ਬਚਨ ਦੇ ਸੇਵਕ ਸਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ। Viz kapitolaਪਵਿੱਤਰ ਬਾਈਬਲ (Revised Common Language North American Edition)2 ਜਿਸ ਤਰ੍ਹਾਂ ਸਾਨੂੰ ਉਹਨਾਂ ਪਹਿਲੇ ਗਵਾਹਾਂ ਨੇ ਦੱਸਿਆ ਜਿਹਨਾਂ ਨੇ ਆਪਣੀ ਅੱਖੀਂ ਸਭ ਕੁਝ ਦੇਖਿਆ ਅਤੇ ਪ੍ਰਚਾਰ ਕੀਤਾ । Viz kapitolaਪੰਜਾਬੀ ਮੌਜੂਦਾ ਤਰਜਮਾ2 ਇਹ ਪ੍ਰਮਾਣ ਸਾਨੂੰ ਉਹਨਾਂ ਤੋਂ ਪ੍ਰਾਪਤ ਹੋਏ ਹਨ, ਜੋ ਸ਼ੁਰੂ ਤੋਂ ਹੀ ਇਨ੍ਹਾਂ ਗੱਲ੍ਹਾਂ ਦੇ ਚਸ਼ਮਦੀਦ ਗਵਾਹ ਅਤੇ ਪਰਮੇਸ਼ਵਰ ਦੇ ਬਚਨ ਦੇ ਸੇਵਕ ਰਹੇ। Viz kapitolaPunjabi Standard Bible2 ਜਿਵੇਂ ਕਿ ਉਨ੍ਹਾਂ ਨੇ ਸਾਡੇ ਤੱਕ ਪਹੁੰਚਾਈਆਂ ਜਿਹੜੇ ਸ਼ੁਰੂ ਤੋਂ ਅੱਖੀਂ ਵੇਖਣ ਵਾਲੇ ਅਤੇ ਵਚਨ ਦੇ ਸੇਵਕ ਸਨ। Viz kapitola |