Online Bible

- Reklamy -




ਲੂਕਾ ਦੀ ਇੰਜੀਲ 1:21 - ਪਵਿੱਤਰ ਬਾਈਬਲ

21 ਬਾਹਰ ਲੋਕ ਅਜੇ ਵੀ ਜ਼ਕਰਯਾਹ ਦਾ ਇੰਤਜ਼ਾਰ ਕਰ ਰਹੇ ਸਨ। ਉਹ ਹੈਰਾਨ ਸਨ ਕਿ ਉਸ ਨੇ ਮੰਦਰ ਅੰਦਰ ਇੰਨਾ ਸਮਾਂ ਲਾਇਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਅਤੇ ਲੋਕ ਜ਼ਕਰਯਾਹ ਦਾ ਰਾਹ ਵੇਖਦੇ ਸਨ ਅਰ ਹੈਕਲ ਵਿੱਚ ਉਹ ਦੇ ਚਿਰ ਲਾਉਣ ਕਰਕੇ ਹੈਰਾਨ ਹੁੰਦੇ ਸਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

21 ਬਾਹਰ ਸਭਾ ਜ਼ਕਰਯਾਹ ਦੀ ਉਡੀਕ ਕਰ ਰਹੀ ਸੀ । ਸਾਰੀ ਸਭਾ ਹੈਰਾਨ ਸੀ ਕਿ ਉਸ ਨੇ ਹੈਕਲ ਦੇ ਵਿੱਚ ਇੰਨਾ ਸਮਾਂ ਕਿਉਂ ਲਾ ਦਿੱਤਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

21 ਇਸ ਦੌਰਾਨ, ਜੋ ਲੋਕ ਬਾਹਰ ਜ਼ਕਰਯਾਹ ਨੂੰ ਉਡੀਕ ਰਹੇ ਸਨ, ਉਹ ਹੈਰਾਨ ਸਨ ਕਿ ਉਸਨੂੰ ਹੈਕਲ ਵਿੱਚ ਇਨ੍ਹਾਂ ਚਿਰ ਕਿਉਂ ਲੱਗ ਰਿਹਾ ਹੈ।

Viz kapitola kopírovat

Punjabi Standard Bible

21 ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਵਿੱਚ ਉਸ ਦੀ ਦੇਰੀ ਕਰਕੇ ਹੈਰਾਨ ਸਨ।

Viz kapitola kopírovat




ਲੂਕਾ ਦੀ ਇੰਜੀਲ 1:21

Následuj nás:

Reklamy


Reklamy