ਲੂਕਾ ਦੀ ਇੰਜੀਲ 1:30 - ਪਵਿੱਤਰ ਬਾਈਬਲ30 ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ। Viz kapitolaਪਵਿੱਤਰ ਬਾਈਬਲ O.V. Bible (BSI)30 ਦੂਤ ਨੇ ਉਹ ਨੂੰ ਆਖਿਆ, ਹੇ ਮਰਿਯਮ ਨਾ ਡਰ ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ Viz kapitolaਪਵਿੱਤਰ ਬਾਈਬਲ (Revised Common Language North American Edition)30 ਸਵਰਗਦੂਤ ਨੇ ਮਰਿਯਮ ਨੂੰ ਕਿਹਾ, “ਮਰਿਯਮ ਨਾ ਡਰ ਕਿਉਂਕਿ ਤੇਰੇ ਉੱਤੇ ਪਰਮੇਸ਼ਰ ਦੀ ਕਿਰਪਾ ਹੋਈ ਹੈ ! Viz kapitolaਪੰਜਾਬੀ ਮੌਜੂਦਾ ਤਰਜਮਾ30 ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ। Viz kapitolaPunjabi Standard Bible30 ਤਦ ਦੂਤ ਨੇ ਉਸ ਨੂੰ ਕਿਹਾ, “ਹੇ ਮਰਿਯਮ ਨਾ ਡਰ, ਕਿਉਂਕਿ ਤੇਰੇ ਉੱਤੇ ਪਰਮੇਸ਼ਰ ਦੀ ਕਿਰਪਾ ਹੋਈ ਹੈ। Viz kapitola |