ਲੂਕਾ ਦੀ ਇੰਜੀਲ 1:33 - ਪਵਿੱਤਰ ਬਾਈਬਲ33 ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।” Viz kapitolaਪਵਿੱਤਰ ਬਾਈਬਲ O.V. Bible (BSI)33 ਉਹ ਜੁੱਗੋ ਜੁੱਗ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ, ਅਤੇ ਉਹ ਦੇ ਰਾਜ ਦਾ ਅੰਤ ਨਾ ਹੋਵੇਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। Viz kapitolaਪਵਿੱਤਰ ਬਾਈਬਲ (Revised Common Language North American Edition)33 ਉਹ ਅਨੰਤਕਾਲ ਤੱਕ ਯਾਕੂਬ ਦੀ ਪੀੜ੍ਹੀ ਉੱਤੇ ਰਾਜ ਕਰਨਗੇ । ਉਹਨਾਂ ਦੇ ਰਾਜ ਦਾ ਅੰਤ ਨਹੀਂ ਹੋਵੇਗਾ ।” Viz kapitolaਪੰਜਾਬੀ ਮੌਜੂਦਾ ਤਰਜਮਾ33 ਉਹ ਯਾਕੋਬ ਦੇ ਘਰਾਣੇ ਉੱਤੇ ਹਮੇਸ਼ਾ ਲਈ ਰਾਜ ਕਰਣਗੇ ਅਤੇ ਉਹਨਾਂ ਦੇ ਰਾਜ ਦਾ ਕਦੇ ਅੰਤ ਨਹੀਂ ਹੋਵੇਗਾ।” Viz kapitolaPunjabi Standard Bible33 ਉਹ ਯਾਕੂਬ ਦੇ ਘਰਾਣੇ ਉੱਤੇ ਸਦਾ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਕਦੇ ਅੰਤ ਨਾ ਹੋਵੇਗਾ।” Viz kapitola |