ਲੂਕਾ ਦੀ ਇੰਜੀਲ 1:4 - ਪਵਿੱਤਰ ਬਾਈਬਲ4 ਤਾਂ ਜੋ ਤੁਸੀਂ ਜਾਣ ਸੱਕੋਂ ਕਿ ਤੁਹਾਨੂੰ ਜੋ ਕੁਝ ਵੀ ਸਿੱਖਾਇਆ ਗਿਆ ਹੈ ਉਹ ਸਭ ਸੱਚ ਹੈ। Viz kapitolaਪਵਿੱਤਰ ਬਾਈਬਲ O.V. Bible (BSI)4 ਤਾਂ ਜੋ ਤੂੰ ਉਨ੍ਹਾਂ ਗੱਲਾਂ ਦੀ ਹਕੀਕਤ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੈਂ ਸਿੱਖਿਆ ਪਾਈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ। Viz kapitolaਪਵਿੱਤਰ ਬਾਈਬਲ (Revised Common Language North American Edition)4 ਕਿ ਉਹਨਾਂ ਸਾਰੀਆਂ ਗੱਲਾਂ ਬਾਰੇ ਜਿਹਨਾਂ ਤੋਂ ਤੂੰ ਪਹਿਲਾਂ ਹੀ ਜਾਣੂ ਹੈਂ, ਠੀਕ ਠੀਕ ਜਾਣਕਾਰੀ ਪ੍ਰਾਪਤ ਕਰੇਂ । Viz kapitolaਪੰਜਾਬੀ ਮੌਜੂਦਾ ਤਰਜਮਾ4 ਤਾਂ ਕਿ ਜੋ ਸਿੱਖਿਆਵਾਂ ਤੁਹਾਨੂੰ ਦਿੱਤੀਆਂ ਗਈਆਂ ਹਨ, ਤੁਸੀਂ ਉਸਦੀ ਦੀ ਪੂਰੀ ਸੱਚਾਈ ਨੂੰ ਜਾਣ ਸਕੋਂ। Viz kapitolaPunjabi Standard Bible4 ਤਾਂਕਿ ਜਿਹੜੀਆਂ ਗੱਲਾਂ ਤੈਨੂੰ ਸਿਖਾਈਆਂ ਗਈਆਂ, ਤੂੰ ਉਨ੍ਹਾਂ ਦੀ ਸਚਾਈ ਨੂੰ ਜਾਣ ਲਵੇਂ। Viz kapitola |