ਲੂਕਾ ਦੀ ਇੰਜੀਲ 1:40 - ਪਵਿੱਤਰ ਬਾਈਬਲ40 ਫ਼ਿਰ ਉਹ ਜ਼ਕਰਯਾਹ ਦੇ ਘਰ ਜਾ ਵੜੀ ਅਤੇ ਇਲੀਸਬਤ ਨੂੰ ਸਲਾਮ ਕੀਤਾ। Viz kapitolaਪਵਿੱਤਰ ਬਾਈਬਲ O.V. Bible (BSI)40 ਅਰ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਪਰਨਾਮ ਕੀਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। Viz kapitolaਪਵਿੱਤਰ ਬਾਈਬਲ (Revised Common Language North American Edition)40 ਉਹ ਜ਼ਕਰਯਾਹ ਪੁਰੋਹਿਤ ਦੇ ਘਰ ਗਈ ਅਤੇ ਇਲੀਸਬਤ ਨੂੰ ਨਮਸਕਾਰ ਕੀਤਾ । Viz kapitolaਪੰਜਾਬੀ ਮੌਜੂਦਾ ਤਰਜਮਾ40 ਉੱਥੇ ਉਸ ਨੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਏਲਿਜਾਬੇਥ ਨੂੰ ਵਧਾਈ ਦਿੱਤੀ। Viz kapitolaPunjabi Standard Bible40 ਅਤੇ ਜ਼ਕਰਯਾਹ ਦੇ ਘਰ ਜਾ ਕੇ ਇਲੀਸਬਤ ਨੂੰ ਸਲਾਮ ਕੀਤਾ। Viz kapitola |