ਲੂਕਾ ਦੀ ਇੰਜੀਲ 1:42 - ਪਵਿੱਤਰ ਬਾਈਬਲ42 ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਤੂੰ ਸਭ ਔਰਤਾਂ ਤੋਂ ਵੱਧੇਰੇ ਧੰਨ ਹੈ। ਅਤੇ ਉਹ ਜੋ ਬਾਲਕ ਤੈਨੂੰ ਪੈਦਾ ਹੋਵੇਗਾ ਉਹ ਵੀ ਧੰਨ ਹੈ। Viz kapitolaਪਵਿੱਤਰ ਬਾਈਬਲ O.V. Bible (BSI)42 ਅਤੇ ਉਹ ਜ਼ੋਰ ਨਾਲ ਉੱਚੀ ਦੇ ਕੇ ਬੋਲੀ, ਮੁਬਾਰਕ ਹੈਂ ਤੂੰ ਤੀਵੀਆਂ ਵਿੱਚੋਂ, ਨਾਲੇ ਮੁਬਾਰਕ ਤੇਰੀ ਕੁੱਖ ਦਾ ਫਲ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। Viz kapitolaਪਵਿੱਤਰ ਬਾਈਬਲ (Revised Common Language North American Edition)42 ਉਸ ਨੇ ਉੱਚੀ ਆਵਾਜ਼ ਨਾਲ ਕਿਹਾ, “ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਤੇਰੀ ਕੁੱਖ ਦਾ ਫਲ ਵੀ ਧੰਨ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ42 ਉਹ ਉੱਚੀ ਆਵਾਜ਼ ਵਿੱਚ ਬੋਲ ਉੱਠੀ, “ਤੂੰ ਸਾਰਿਆਂ ਔਰਤਾਂ ਵਿੱਚੋਂ ਧੰਨ ਹੈ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ! Viz kapitolaPunjabi Standard Bible42 ਤਦ ਉਸ ਨੇ ਉੱਚੀ ਅਵਾਜ਼ ਵਿੱਚ ਪੁਕਾਰ ਕੇ ਕਿਹਾ, “ਧੰਨ ਹੈਂ ਤੂੰ ਔਰਤਾਂ ਵਿੱਚੋਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ! Viz kapitola |