ਲੂਕਾ ਦੀ ਇੰਜੀਲ 1:50 - ਪਵਿੱਤਰ ਬਾਈਬਲ50 ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ, ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)50 ਜਿਹੜੇ ਉਸ ਤੋਂ ਭੌਂ ਰੱਖਦੇ ਹਨ, ਉਨ੍ਹਾਂ ਉੱਤੇ ਉਹ ਦੀ ਦਯਾ ਪੀਹੜੀਓਂ ਪੀਹੜੀ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)50 ਉਹ ਆਪਣੇ ਆਦਰ ਕਰਨ ਵਾਲਿਆਂ ਉੱਤੇ, ਪੀੜ੍ਹੀਓਂ ਪੀੜ੍ਹੀ ਦਇਆ ਕਰਦੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ50 ਜਿਹੜੇ ਉਹਨਾਂ ਦਾ ਡਰ ਮੰਨਦੇ ਹਨ ਉਹਨਾਂ ਤੇ ਉਸਦੀ ਦਯਾ ਪੀੜ੍ਹੀਆਂ ਤੋਂ ਪੀੜ੍ਹੀਆਂ ਤੱਕ ਬਣੀ ਰਹਿੰਦੀ ਹੈ। Viz kapitolaPunjabi Standard Bible50 ਜਿਹੜੇ ਉਸ ਤੋਂ ਡਰਦੇ ਹਨ ਉਨ੍ਹਾਂ ਉੱਤੇ ਉਸ ਦੀ ਦਇਆ ਪੀੜ੍ਹੀਓਂ-ਪੀੜ੍ਹੀ ਬਣੀ ਰਹਿੰਦੀ ਹੈ। Viz kapitola |