ਲੂਕਾ ਦੀ ਇੰਜੀਲ 1:56 - ਪਵਿੱਤਰ ਬਾਈਬਲ56 ਮਰਿਯਮ ਇਲੀਸਬਤ ਨਾਲ ਤਿੰਨ ਕੁ ਮਹੀਨੇ ਰਹੀ ਅਤੇ ਫ਼ਿਰ ਘਰ ਮੁੜ ਆਈ। Viz kapitolaਪਵਿੱਤਰ ਬਾਈਬਲ O.V. Bible (BSI)56 ਤਾਂ ਮਰਿਯਮ ਤਿੰਨਕੁ ਮਹੀਨੇ ਉਹ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ56 ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ। Viz kapitolaਪਵਿੱਤਰ ਬਾਈਬਲ (Revised Common Language North American Edition)56 ਮਰਿਯਮ ਇਲੀਸਬਤ ਦੇ ਨਾਲ ਤਿੰਨ ਮਹੀਨੇ ਤੱਕ ਰਹੀ ਅਤੇ ਫਿਰ ਆਪਣੇ ਘਰ ਨੂੰ ਵਾਪਸ ਚਲੀ ਗਈ । Viz kapitolaਪੰਜਾਬੀ ਮੌਜੂਦਾ ਤਰਜਮਾ56 ਲਗਭਗ ਤਿੰਨ ਮਹੀਨੇ ਏਲਿਜਾਬੇਥ ਦੇ ਨਾਲ ਰਹਿ ਕੇ ਮਰਿਯਮ ਆਪਣੇ ਘਰ ਵਾਪਸ ਚਲੀ ਗਈ। Viz kapitolaPunjabi Standard Bible56 ਮਰਿਯਮ ਲਗਭਗ ਤਿੰਨ ਮਹੀਨੇ ਇਲੀਸਬਤ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ। Viz kapitola |