ਲੂਕਾ ਦੀ ਇੰਜੀਲ 1:57 - ਪਵਿੱਤਰ ਬਾਈਬਲ57 ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ। Viz kapitolaਪਵਿੱਤਰ ਬਾਈਬਲ O.V. Bible (BSI)57 ਹੁਣ ਇਲੀਸਬਤ ਦੇ ਜਣਨ ਦਾ ਵੇਲਾ ਆ ਪੁੱਜਾ ਅਤੇ ਉਹ ਪੁੱਤ੍ਰ ਜਣੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ57 ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ। Viz kapitolaਪਵਿੱਤਰ ਬਾਈਬਲ (Revised Common Language North American Edition)57 ਜਦੋਂ ਇਲੀਸਬਤ ਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਗਿਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ । Viz kapitolaਪੰਜਾਬੀ ਮੌਜੂਦਾ ਤਰਜਮਾ57 ਜਦੋਂ ਏਲਿਜਾਬੇਥ ਦੇ ਜਨਣ ਦਾ ਵੇਲਾ ਆਇਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। Viz kapitolaPunjabi Standard Bible57 ਹੁਣ ਇਲੀਸਬਤ ਦੇ ਜਣਨ ਦਾ ਸਮਾਂ ਪੂਰਾ ਹੋ ਗਿਆ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। Viz kapitola |