Online Bible

- Reklamy -




ਲੂਕਾ ਦੀ ਇੰਜੀਲ 1:6 - ਪਵਿੱਤਰ ਬਾਈਬਲ

6 ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬੜੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬੜੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਸਨ ਅਰ ਪ੍ਰਭੁ ਦੇ ਸਾਰੇ ਹੁਕਮਾਂ ਅਤੇ ਬਿਧਾਂ ਤੇ ਨਿਰਦੋਖ ਚੱਲਦੇ ਸਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਉਹ ਦੋਵੇਂ ਪਰਮੇਸ਼ਰ ਦੀਆਂ ਨਜ਼ਰਾਂ ਵਿੱਚ ਨੇਕ ਅਤੇ ਬੜੀ ਸੱਚਾਈ ਨਾਲ ਉਹਨਾਂ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੇ ਸਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਉਹ ਦੋਵੇਂ ਹੀ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਅਤੇ ਪ੍ਰਭੂ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਪਾਲਣਾ ਵਿੱਚ ਦੋਸ਼ਹੀਨ ਸਨ।

Viz kapitola kopírovat

Punjabi Standard Bible

6 ਉਹ ਦੋਵੇਂ ਪਰਮੇਸ਼ਰ ਦੇ ਸਨਮੁੱਖ ਧਰਮੀ ਸਨ ਅਤੇ ਪ੍ਰਭੂ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਉੱਤੇ ਨਿਰਦੋਸ਼ ਚੱਲਦੇ ਸਨ।

Viz kapitola kopírovat




ਲੂਕਾ ਦੀ ਇੰਜੀਲ 1:6

Následuj nás:

Reklamy


Reklamy