Online Bible

- Reklamy -




ਲੂਕਾ ਦੀ ਇੰਜੀਲ 1:61 - ਪਵਿੱਤਰ ਬਾਈਬਲ

61 ਫ਼ਿਰ ਉਨ੍ਹਾਂ ਨੇ ਉਸ ਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਸਾਕਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਉਂ ਕਰਕੇ ਸੱਦੀਦਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

61 ਲੋਕਾਂ ਨੇ ਇਲੀਸਬਤ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚੋਂ ਕਿਸੇ ਦਾ ਵੀ ਨਾਂ ਯੂਹੰਨਾ ਨਹੀਂ ਹੈ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

61 ਇਸ ਉੱਤੇ ਉਹਨਾਂ ਨੇ ਏਲਿਜਾਬੇਥ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚ ਤਾਂ ਇਸ ਨਾਮ ਦਾ ਕੋਈ ਵੀ ਆਦਮੀ ਨਹੀਂ ਹੈ!”

Viz kapitola kopírovat

Punjabi Standard Bible

61 ਉਨ੍ਹਾਂ ਉਸ ਨੂੰ ਕਿਹਾ, “ਤੇਰੀ ਰਿਸ਼ਤੇਦਾਰੀ ਵਿੱਚੋਂ ਕੋਈ ਨਹੀਂ ਜਿਹੜਾ ਇਸ ਨਾਮ ਤੋਂ ਪੁਕਾਰਿਆ ਜਾਂਦਾ ਹੋਵੇ।”

Viz kapitola kopírovat




ਲੂਕਾ ਦੀ ਇੰਜੀਲ 1:61

Následuj nás:

Reklamy


Reklamy