ਲੂਕਾ ਦੀ ਇੰਜੀਲ 1:64 - ਪਵਿੱਤਰ ਬਾਈਬਲ64 ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹ ਗਿਆ ਅਤੇ ਬੋਲਣ ਲਗ ਪਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ। Viz kapitolaਪਵਿੱਤਰ ਬਾਈਬਲ O.V. Bible (BSI)64 ਉਸੇ ਵੇਲੇ ਉਹ ਦਾ ਮੂੰਹ ਅਰ ਉਹ ਦੀ ਜੀਭ ਖੁੱਲ੍ਹ ਗਈ ਅਤੇ ਉਹ ਬੋਲਿਆ ਅਰ ਪਰਮੇਸ਼ੁਰ ਨੂੰ ਮੁਬਾਰਕ ਕਹਿਣ ਲੱਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ। Viz kapitolaਪਵਿੱਤਰ ਬਾਈਬਲ (Revised Common Language North American Edition)64 ਇਕਦਮ ਜ਼ਕਰਯਾਹ ਦਾ ਮੂੰਹ ਅਤੇ ਜੀਭ ਖੁੱਲ੍ਹ ਗਏ ਅਤੇ ਉਹ ਪਰਮੇਸ਼ਰ ਦੀ ਉਸਤਤ ਕਰਨ ਲੱਗਾ । Viz kapitolaਪੰਜਾਬੀ ਮੌਜੂਦਾ ਤਰਜਮਾ64 ਉਸੇ ਵੇਲੇ ਉਸ ਦੀ ਆਵਾਜ਼ ਵਾਪਿਸ ਆ ਗਈ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ। Viz kapitolaPunjabi Standard Bible64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ ਅਤੇ ਉਹ ਬੋਲ ਕੇ ਪਰਮੇਸ਼ਰ ਦੀ ਉਸਤਤ ਕਰਨ ਲੱਗਾ। Viz kapitola |