ਲੂਕਾ ਦੀ ਇੰਜੀਲ 1:65 - ਪਵਿੱਤਰ ਬਾਈਬਲ65 ਤਾਂ ਸਾਰੇ ਆਂਢੀ-ਗੁਆਂਢੀ ਇਹ ਵੇਖਕੇ ਘਬਰਾ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਖੇਤ੍ਰ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਚਰਚਾ ਕਰਨ ਲੱਗ ਪਏ। Viz kapitolaਪਵਿੱਤਰ ਬਾਈਬਲ O.V. Bible (BSI)65 ਤਦ ਆਲੇ ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭਨਾਂ ਗੱਲਾਂ ਦੀ ਚਰਚਾ ਖਿੰਡ ਗਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ65 ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ। Viz kapitolaਪਵਿੱਤਰ ਬਾਈਬਲ (Revised Common Language North American Edition)65 ਸਾਰੇ ਗੁਆਂਢੀ ਡਰ ਗਏ । ਇਹਨਾਂ ਗੱਲਾਂ ਦੀ ਚਰਚਾ ਯਹੂਦਿਯਾ ਦੇ ਸਾਰੇ ਪਹਾੜੀ ਇਲਾਕੇ ਵਿੱਚ ਹੋਣ ਲੱਗੀ । Viz kapitolaਪੰਜਾਬੀ ਮੌਜੂਦਾ ਤਰਜਮਾ65 ਸਾਰੇ ਗੁਆਢੀਆਂ ਵਿੱਚ ਪਰਮੇਸ਼ਵਰ ਦੇ ਪ੍ਰਤੀ ਸ਼ਰਧਾ ਆ ਗਈ ਅਤੇ ਯਹੂਦਿਯਾ ਦੇ ਪਹਾੜੀ ਦੇਸ਼ ਦੇ ਨਗਰ ਵਿੱਚ ਇਨ੍ਹਾਂ ਗੱਲਾਂ ਦੀ ਚਰਚਾ ਹੋਣ ਲੱਗੀ। Viz kapitolaPunjabi Standard Bible65 ਤਦ ਉਨ੍ਹਾਂ ਦੇ ਆਲੇ-ਦੁਆਲੇ ਰਹਿਣ ਵਾਲੇ ਸਭਨਾਂ ਉੱਤੇ ਭੈ ਛਾ ਗਿਆ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਇਲਾਕੇ ਵਿੱਚ ਇਨ੍ਹਾਂ ਸਭਨਾਂ ਗੱਲਾਂ ਦੀ ਚਰਚਾ ਹੋਣ ਲੱਗੀ। Viz kapitola |