ਲੂਕਾ ਦੀ ਇੰਜੀਲ 1:72 - ਪਵਿੱਤਰ ਬਾਈਬਲ72 ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ। Viz kapitolaਪਵਿੱਤਰ ਬਾਈਬਲ O.V. Bible (BSI)72 ਨਾਲੇ ਉਹ ਸਾਡੇ ਪਿਉਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤ੍ਰ ਨੇਮ ਨੂੰ ਚੇਤੇ ਰੱਖੇ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ, Viz kapitolaਪਵਿੱਤਰ ਬਾਈਬਲ (Revised Common Language North American Edition)72 ਉਹ ਸਾਡੇ ਪੁਰਖਿਆਂ ਉੱਤੇ ਦਇਆ ਕਰਨਗੇ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਣਗੇ । Viz kapitolaਪੰਜਾਬੀ ਮੌਜੂਦਾ ਤਰਜਮਾ72 ਕਿ ਉਹ ਸਾਡੇ ਪੁਰਖਿਆਂ ਤੇ ਦਯਾ ਕਰਨ ਅਤੇ ਆਪਣੀ ਪਵਿੱਤਰ ਵਾਚਾ ਨੂੰ ਯਾਦ ਰੱਖਣ; Viz kapitolaPunjabi Standard Bible72 ਅਤੇ ਸਾਡੇ ਪੁਰਖਿਆਂ 'ਤੇ ਦਇਆ ਕੀਤੀ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਿਆ Viz kapitola |