Online Bible

- Reklamy -




ਲੂਕਾ ਦੀ ਇੰਜੀਲ 1:77 - ਪਵਿੱਤਰ ਬਾਈਬਲ

77 ਅਤੇ ਤੂੰ ਉਸ ਦੇ ਲੋਕਾਂ ਨੂੰ ਦੱਸੇਂਗਾ ਕਿ ਉਹ ਆਪਣੇ ਪਾਪਾਂ ਦੀ ਮਾਫ਼ੀ ਰਾਹੀਂ ਬਚਾਏ ਜਾਣਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

77 ਭਈ ਉਹ ਦੀ ਪਰਜਾ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

77 ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

77 ਤੂੰ ਪ੍ਰਭੂ ਦੇ ਲੋਕਾਂ ਨੂੰ ਪਾਪ ਦੀ ਮਾਫ਼ੀ ਅਤੇ ਮੁਕਤੀ ਦੀ ਸਿੱਖਿਆ ਦੇਵੇਂਗਾ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

77 ਤੁਸੀਂ ਪਰਮੇਸ਼ਵਰ ਦੀ ਪ੍ਰਜਾ ਨੂੰ ਉਹਨਾਂ ਦੇ ਪਾਪਾਂ ਦੀ ਮਾਫ਼ੀ ਦੇ ਦੁਆਰਾ ਮੁਕਤੀ ਦਾ ਗਿਆਨ ਦੇਵੋਗੇ।

Viz kapitola kopírovat

Punjabi Standard Bible

77 ਕਿ ਉਸ ਦੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਮਾਫ਼ੀ ਦੁਆਰਾ ਮੁਕਤੀ ਦਾ ਗਿਆਨ ਦੇਵੇਂ

Viz kapitola kopírovat




ਲੂਕਾ ਦੀ ਇੰਜੀਲ 1:77

Následuj nás:

Reklamy


Reklamy