Online Bible

- Reklamy -




ਲੂਕਾ ਦੀ ਇੰਜੀਲ 1:80 - ਪਵਿੱਤਰ ਬਾਈਬਲ

80 ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾੜ ਵਿੱਚ ਰਿਹਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

80 ਅਤੇ ਉਹ ਬਾਲਕ ਵਧਦਾ ਅਰ ਆਤਮਾ ਵਿੱਚ ਜ਼ੋਰ ਫੜਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ ਉਜਾੜ ਵਿੱਚ ਰਿਹਾ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

80 ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

80 ਉਹ ਬੱਚਾ ਸਰੀਰਕ ਅਤੇ ਆਤਮਿਕ ਤੌਰ ਤੇ ਵੱਧਦਾ ਗਿਆ । ਉਹ ਇਸਰਾਏਲ ਦੇ ਲੋਕਾਂ ਦੇ ਸਾਹਮਣੇ ਆਉਣ ਤੋਂ ਪਹਿਲਾਂ ਉਜਾੜ ਵਿੱਚ ਰਿਹਾ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

80 ਬਾਲਕ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣ ਗਿਆ। ਇਸਰਾਏਲ ਦੇ ਸਾਹਮਣੇ ਜਨਤਕ ਤੌਰ ਤੇ ਪ੍ਰਗਟ ਹੋਣ ਤੋਂ ਪਹਿਲਾਂ ਉਹ ਉਜਾੜ ਵਿੱਚ ਨਿਵਾਸ ਕਰਦਾ ਰਿਹਾ।

Viz kapitola kopírovat

Punjabi Standard Bible

80 ਉਹ ਬਾਲਕ ਵਧਦਾ ਅਤੇ ਆਤਮਾ ਵਿੱਚ ਤਕੜਾ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਪਰਗਟ ਹੋਣ ਦੇ ਦਿਨ ਤੱਕ ਉਜਾੜ ਵਿੱਚ ਰਿਹਾ।

Viz kapitola kopírovat




ਲੂਕਾ ਦੀ ਇੰਜੀਲ 1:80

Následuj nás:

Reklamy


Reklamy